ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਅੰਮ੍ਰਿਤਸਰ, 3 ਜੁਲਾਈ-(ਡਾ. ਮਨਜੀਤ ਸਿੰਘ)- ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਆਪਣੇ ਹਲਕੇ ਜੰਡਿਆਲਾ ਗੁਰੂ ਵਿੱਚ ਤਿੰਨ ਸਕੂਲਾਂ…