Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 7.00 ਵਜੇ ਤੋ ਸਵੇਰ 6.00 ਵਜੇ ਤੱਕ ਕੰਬਾਇਨਾਂ ਰਾਹੀ ਝੋਨੇ ਦੀ ਕਟਾਈ ਤੇ ਮੁਕੰਮਲ ਪਾਬੰਦੀ– ਡਿਪਟੀ ਕਮਿਸ਼ਨਰ

ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਚਲਾਈਆਂ ਜਾਣ ਵਾਲੀਆਂ ਕੰਬਾਇਨਾਂ ਤੇ ਕੀਤੀ ਜਾਵੇਗੀ ਸਖਤ ਕਾਰਵਾਈ ਕਿਹਾ ਕਿ – ਮੰਡੀਆਂ ਵਿੱਚ…

ਨਗਰ ਕੌਂਸਲ ਵੱਲੋੰ ਪ੍ਰਾਪਰਟੀ ਟੈਕਸ ਜਮਾਂ ਕਰਾਉਣ ਤੇ ਸ਼ਹਿਰ ਨਿਵਾਸੀਆਂ ਨੂੰ ਭਾਰੀ ਛੋਟ-

ਜੰਡਿਆਲਾ ਗੁਰੂ, 22 ਅਗਸਤ-(ਸਿਕੰਦਰ ਮਾਨ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਕੌਂਸਲ ਜੰਡਿਆਲਾ ਗੁਰੂ ਵੱਲੋਂ ਪ੍ਰਾਪਰਟੀ ਟੈਕਸ ਸੰਬੰਧੀ ਸ਼ਹਿਰ…

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਦੂਜੇ ਦਿਨ ਸਿਲੀਗੁੜੀ ਤੋਂ ਅਗਲੇ ਪੜਾਅ ਮਾਲਦਾ ਲਈ ਰਵਾਨਾ-

ਰਸਤੇ ਵਿਚ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ- ਅੰਮ੍ਰਿਤਸਰ, 22 ਅਗਸਤ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ) ਨੌਵੇਂ ਪਾਤਸ਼ਾਹ ਸ੍ਰੀ ਗੁਰੂ…

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ 13 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਹੋਵੇਗਾ ਵਿਸ਼ਾਲ ਜਾਗਰੂਕਤਾ ਪ੍ਰੋਗਰਾਮ-

ਕੇਂਦਰ ਸਰਕਾਰ ਦੇ ਮੰਤਰੀ ਅਤੇ ਰਾਜਪਾਲ ਪੰਜਾਬ ਵੀ ਕਰਨਗੇ ਸ਼ਿਰਕਤ ਅੰਮ੍ਰਿਤਸਰ , 21 ਅਗਸਤ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਕੇਂਦਰ ਸਰਕਾਰ…

ਸਨਅਤੀ ਫੋਕਲ ਪੁਆਇੰਟਾਂ ਦੀ ਸਾਂਭ ਸੰਭਾਲ ਲਈ ਵੱਖਰੀ ਅਥਾਰਟੀ ਬਣਾਈ ਜਾਵੇਗੀ – ਸੰਜੀਵ ਅਰੋੜਾ

ਇੰਡਸਟਰੀਅਲ ਪਲਾਟ ਧਾਰਕਾਂ ਨੂੰ ਲੀਜ਼ ਵਿੱਚੋਂ ਕੱਢ ਕੇ ਦਿੱਤੇ ਮਾਲਕੀ ਦੇ ਹੱਕ ਸਾਡੀ ਸਰਕਾਰ ਦੌਰਾਨ ਇਕ ਲੱਖ 14 ਹਜ਼ਾਰ ਕਰੋੜ…

ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਨਾਲ ਲੱਗਦੇ ਅਜਨਾਲਾ ਇਲਾਕੇ ਦਾ ਦੌਰਾ-

ਹੜਾਂ ਦਾ ਫਿਲਹਾਲ ਕੋਈ ਖਤਰਾ ਨਹੀਂ ਪਰ ਸਾਵਧਾਨੀ ਦੀ ਲੋੜ- ਅੰਮ੍ਰਿਤਸਰ 18 ਅਗਸਤ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਡਿਪਟੀ ਕਮਿਸ਼ਨਰ ਅੰਮ੍ਰਿਤਸਰ…

ਸ੍ਰੀ ਦਰਬਾਰ ਸਾਹਿਬ ਵਿਖੇ ਨਤਸਮਤਕ ਹੋਣ ਪੁੱਜੇ ਡਾਕਟਰ ਮਨਦੀਪ ਸਿੰਘ ਦਾ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨ-

ਅੰਮ੍ਰਿਤਸਰ, 16 ਅਗਸਤ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਪੁੱਜੇ ਪ੍ਰਸਿੱਧ ਸਿੱਖ ਡਾਕਟਰ…