Flash News
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-
“ਨੈਸ਼ਨਲ ਡੀ-ਵਾਰਮਿੰਗ ਡੇ” ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ, ਜਾਗਰੂਕਤਾ ਪੋਸਟਰ ਕੀਤਾ ਗਿਆ ਜਾਰੀ-
ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ-

ਜਿਲ੍ਹਾ ਪ੍ਰਸਾਸ਼ਨ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਅਤੇ ਪਸ਼ੂਆਂ ਲਈ ਰਾਹਤ ਕੈਂਪ ਸਥਾਪਤ-

ਸਥਾਪਤ ਕੀਤੇ ਰਾਹਤ ਕੈਂਪਾਂ ਲਈ ਹੈਲਪ ਲਾਈਨ ਨੰਬਰ ਜਾਰੀ ਅੰਮ੍ਰਿਤਸਰ, 28 ਅਗਸਤ-(ਡਾ. ਮਨਜੀਤ ਸਿੰਘ)- ਲਗਾਤਾਰ ਰਾਵੀ ਦਰਿਆ ਵਿੱਚ ਪਾਣੀ ਦਾ…

ਐਡੀਸ਼ਨਲ ਕਮਿਸ਼ਨਰ ਨਗਰ ਨਿਗਮ ਵਲੋਂ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ ਪ੍ਰੋਜੈਕਟ ਦੀ ਸਮੀਖਿਆ-

ਐਲ ਐਂਡ ਟੀ ਦੇ ਵਾਈਸ ਪ੍ਰੈਜ਼ੀਡੈਂਟ ਅੰਮ੍ਰਿਤਸਰ ਆ ਕੇ ਸਮੇਂ ਸਿਰ ਕੰਮ ਮੁਕੰਮਲ ਕਰਨ ਲਈ ਮਾਈਕਰੋ ਅਤੇ ਮੈਕਰੋ ਪਲਾਨ ਪੇਸ਼…

ਰਾਵੀ ਵਿੱਚ ਆਏ ਹੜਾਂ ਕਾਰਨ ਅੰਮ੍ਰਿਤਸਰ ਜ਼ਿਲ੍ਹੇ ਦੇ 40 ਦੇ ਕਰੀਬ ਪਿੰਡ ਪ੍ਰਭਾਵਿਤ, ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਵੇਰੇ 4 ਵਜੇ ਤੋਂ ਟੀਮਾਂ ਨਾਲ ਰਾਹਤ ਕੰਮਾਂ ਵਿੱਚ ਜੁਟੇ

ਸਿਵਲ, ਪੁਲਿਸ, ਫੌਜ ਅਤੇ ਐਨ ਡੀ ਆਰ ਐਫ ਦੀਆਂ ਟੀਮਾਂ ਵੱਲੋਂ ਰਾਹਤ ਕਾਰਜ ਜਾਰੀ- ਅੰਮ੍ਰਿਤਸਰ 28 ਅਗਸਤ -(ਡਾ. ਮਨਜੀਤ ਸਿੰਘ, …

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਹੜ ਪੀੜਤਾਂ ਦੀ ਮਦਦ ਲਈ ਟੀਮਾਂ ਨੂੰ ਲੈ ਕੇ ਮੌਕੇ ‘ਤੇ ਪੁੱਜੇ-

ਅੰਮ੍ਰਿਤਸਰ, 27 ਅਗਸਤ-(ਡਾ. ਮਨਜੀਤ ਸਿੰਘ)- ਅਜਨਾਲਾ ਹਲਕੇ ਦੇ ਪਿੰਡਾਂ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਲੋਕਾਂ ਦੀ…

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ-

ਖਡੂਰ ਸਾਹਿਬ, (ਤਰਨ ਤਾਰਨ), 26 ਅਗਸਤ-(ਨਸੀਹਤ ਬਿਊਰੋ)-ਕੈਬਨਿਟ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ. ਟੀ. ਓ. ਅਤੇ ਹਲਕਾ ਵਿਧਾਇਕ ਖਡੂਰ ਸਾਹਿਬ…

ਸਿਹਤ ਵਿਭਾਗ ਵੱਲੋਂ “ਅੱਖਾਂ ਦਾਨ-ਮਹਾਂ ਦਾਨ” ਪੰਦਰਵਾੜੇ ਦੀ ਕੀਤੀ ਗਈ ਸ਼ੁਰੂਆਤ-

ਅੰਮ੍ਰਿਤਸਰ, 26 ਅਗਸਤ-(ਡਾ. ਮਨਜੀਤ ਸਿੰਘ)- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਕਿਰਨਦੀਪ ਕੌਰ ਵਲੋਂ ਸਹਾਇਕ ਸਿਵਲ ਸਰਜਨ ਕਮ…

ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ 1 ਸਤੰਬਰ ਨੂੰ ਮਨਾਇਆ ਜਾਵੇਗਾ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ –

ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ 1 ਸਤੰਬਰ ਨੂੰ ਮਨਾਇਆ ਜਾਵੇਗਾ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ – ਜੰਡਿਆਲਾ ਗੁਰੂ,…

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਵੱਲੋਂ ਰੋਮਾਣਾ ਚੱਕ, ਜੱਬੋਵਾਲ ਅਤੇ ਕੋਟਲਾ ਬਥੂਨਗੜ ਵਿੱਚ ਖੇਡ ਸਟੇਡੀਅਮ ਦੀ ਸ਼ੁਰੂਆਤ-

ਜਥੇਦਾਰ ਬਾਬਾ ਜੋਗਾ ਸਿੰਘ ਨੇ ਨੀਂਹ ਪੱਥਰ ਰੱਖ ਕੇ ਕੀਤੀ ਕਾਰਜਾਂ ਦੀ ਆਰੰਭਤਾ- ਅੰਮ੍ਰਿਤਸਰ, 24 ਅਗਸਤ-(ਡਾ. ਮਨਜੀਤ ਸਿੰਘ)- ਪੰਜਾਬ ਵਿੱਚ…

ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 7.00 ਵਜੇ ਤੋ ਸਵੇਰ 6.00 ਵਜੇ ਤੱਕ ਕੰਬਾਇਨਾਂ ਰਾਹੀ ਝੋਨੇ ਦੀ ਕਟਾਈ ਤੇ ਮੁਕੰਮਲ ਪਾਬੰਦੀ– ਡਿਪਟੀ ਕਮਿਸ਼ਨਰ

ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਚਲਾਈਆਂ ਜਾਣ ਵਾਲੀਆਂ ਕੰਬਾਇਨਾਂ ਤੇ ਕੀਤੀ ਜਾਵੇਗੀ ਸਖਤ ਕਾਰਵਾਈ ਕਿਹਾ ਕਿ – ਮੰਡੀਆਂ ਵਿੱਚ…

ਨਗਰ ਕੌਂਸਲ ਵੱਲੋੰ ਪ੍ਰਾਪਰਟੀ ਟੈਕਸ ਜਮਾਂ ਕਰਾਉਣ ਤੇ ਸ਼ਹਿਰ ਨਿਵਾਸੀਆਂ ਨੂੰ ਭਾਰੀ ਛੋਟ-

ਜੰਡਿਆਲਾ ਗੁਰੂ, 22 ਅਗਸਤ-(ਸਿਕੰਦਰ ਮਾਨ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਕੌਂਸਲ ਜੰਡਿਆਲਾ ਗੁਰੂ ਵੱਲੋਂ ਪ੍ਰਾਪਰਟੀ ਟੈਕਸ ਸੰਬੰਧੀ ਸ਼ਹਿਰ…