Flash News
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ
ਜ਼ਿਲ੍ਹੇ ਅੰਦਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਹੋਈ ਸ਼ੁਰੂ – ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ 
ਐੱਸ.ਆਈ.ਆਰ. ਅਧੀਨ ਜ਼ਿਲ੍ਹਾ ਅੰਮ੍ਰਿਤਸਰ ਵਿੱਚ 25 ਜੂਨ ਤੋਂ ਸ਼ੂਰੂ ਹੋਵੇਗੀ ਘਰ-ਘਰ ਗਣਨਾ ਪ੍ਰੀਕ੍ਰਿਆ – ਡਿਪਟੀ ਕਮਿਸ਼ਨਰ

ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ-

ਅੰਮ੍ਰਿਤਸਰ, 8 ਜਨਵਰੀ-(ਡਾ. ਮਨਜੀਤ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੋਹਿਤ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163…

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਨੇ ਜੰਡਿਆਲਾ ਗੁਰੂ ਵਿਖੇ ਕਰੀਬ 74 ਲੱਖ ਦੀ ਲਾਗਤ ਨਾਲ ਬਣਨ ਵਾਲੇ ਦੋ ਖੇਡ ਸਟੇਡੀਅਮ ਦੇ ਰੱਖੇ ਨੀਹ ਪੱਥਰ-

ਪਿੰਡ ਚੂੰਗ ਅਤੇ ਮਹਿਤਾ ਵਿਖੇ ਬਣਾਏ ਜਾਣਗੇ ਖੇਡ ਮੈਦਾਨ- ਅੰਮ੍ਰਿਤਸਰ, 3 ਜਨਵਰੀ-(ਡਾ. ਮਨਜੀਤ ਸਿੰਘ)- ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ…

ਬਿਜਲੀ ਮੁਲਾਜ਼ਮਾਂ ਵੱਲੋਂ ਮਿਤੀ 2 ਜਨਵਰੀ ਨੂੰ (ਅੱਜ) ਬਿਜਲੀ ਬਿੱਲ ਸੋਧ ਬਿੱਲ 2025 , ਬੀਜ ਬਿੱਲ 2025 ਅਤੇ ਸਰਕਾਰੀ ਜਮੀਨਾਂ ਵੇਚਣ ਦੇ ਖਿਲਾਫ ਬਾਰਡਰ ਜੋਨ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਵਿਸ਼ਾਲ ਧਰਨਾ-

ਅੰਮ੍ਰਿਤਸਰ, 02 ਜਨਵਰੀ-(ਡਾ. ਮਨਜੀਤ ਸਿੰਘ)- ਬਿਜਲੀ ਮੁਲਾਜ਼ਮਾਂ ਵਲੋਂ ਡਵੀਜ਼ਨ ਜੰਡਿਆਲਾ ਗੁਰੂ ਵਿਖੇ ਡਵੀਜ਼ਨ ਪ੍ਰਧਾਨ ਬਿਕਰਮਜੀਤ ਸਿੰਘ ਵਲੋਂ ਰੋਸ ਰੈਲੀ ਕੀਤੀ…

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਰਦਾਸਪੁਰ ਵਿਖੇ ਕ੍ਰਿਸਮਿਸ ਸਬੰਧੀ ਕਰਵਾਏ ਸਟੇਟ ਪੱਧਰੀ ਸਮਾਗਮ ’ਚ ਕੀਤੀ ਸ਼ਿਰਕਤ-

ਕ੍ਰਿਸਮਸ ਦਾ ਤਿਉਹਾਰ ਸਾਨੂੰ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ-ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਪ੍ਰਭੂ ਯਿਸੂ ਮਸੀਹ…

ਜੰਡਿਆਲਾ ਗੁਰੂ ਵਿਖੇ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ-

ਜੰਡਿਆਲਾ ਗੁਰੂ(ਅੰਮ੍ਰਿਤਸਰ), 26 ਦਸੰਬਰ-( ਡਾ. ਮਨਜੀਤ ਸਿੰਘ)- ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ:) ਜੰਡਿਆਲਾ ਗੁਰੂ ਵੱਲੋਂ ਸ਼ਹੀਦ ਊਧਮ ਸਿੰਘ ਜੀ…

ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ – ਹਰਭਜਨ ਸਿੰਘ ਈ.ਟੀ.ੳ

ਭਾਈ ਜੈਤਾ ਜੀ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ – ਪਹਿਲੀ ਵਾਰ ਭਾਈ ਜੈਤਾ ਜੀ ਦਾ ਰਾਜ ਪੱਧਰੀ ਸਮਾਗਮ ਮਨਾਇਆ…

ਮੈਗਾ ਪੀ.ਟੀ.ਐਮ. ਦੌਰਾਨ ਵੱਡੀ ਗਿਣਤੀ ਵਿੱਚ ਸਰਕਾਰੀ ਸਕੂਲ ਵਿਦਆਰਥੀਆਂ ਦੇ ਮਾਪਿਆਂ ਕੀਤੀ ਸ਼ਮੂਲੀਅਤ-

ਡੀ.ਈ.ਓ. ਰਜੇਸ਼ ਕੁਮਾਰ ਸ਼ਰਮਾ, ਕੰਵਲਜੀਤ ਸਿੰਘ ਸੰਧੂ ਸਮੇਤ ਹੋਰਨਾਂ ਅਧਿਕਾਰੀਆਂ ਖੜਕਾਇਆ ਵੱਖ ਵੱਖ ਸਕੂਲਾਂ ਦਾ ਕੁੰਡਾ ਅੰਮ੍ਰਿਤਸਰ, 20 ਦਸੰਬਰ (ਡਾ.…

ਕੈਬਨਿਟ ਮੰਤਰੀ ਈਟੀਓ ਨੇ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਜੇਤੂ ਰਹੇ ਉਮੀਦਵਾਰਾਂ ਦਾ ਕੀਤਾ ਸਨਮਾਨ-

ਕਿਹਾ, ਪਿੰਡਾ ਦੇ ਵਿਕਾਸ ਕਾਰਜਾਂ ਵਿਚ ਅੱਜ ਤੋਂ ਹੀ ਜੁੱਟ ਜਾਓ- ਆਮ ਆਦਮੀ ਪਾਰਟੀ ਦੀ ਬਿਹਤਰੀਨ ਕਾਰਗੁਜ਼ਾਰੀ ਤੇ ਪੰਜਾਬੀਆਂ ਦੀ…