Flash News
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ
ਜ਼ਿਲ੍ਹੇ ਅੰਦਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਹੋਈ ਸ਼ੁਰੂ – ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ 
ਐੱਸ.ਆਈ.ਆਰ. ਅਧੀਨ ਜ਼ਿਲ੍ਹਾ ਅੰਮ੍ਰਿਤਸਰ ਵਿੱਚ 25 ਜੂਨ ਤੋਂ ਸ਼ੂਰੂ ਹੋਵੇਗੀ ਘਰ-ਘਰ ਗਣਨਾ ਪ੍ਰੀਕ੍ਰਿਆ – ਡਿਪਟੀ ਕਮਿਸ਼ਨਰ

ਸ਼ੰਭੂ ਮੋਰਚੇ ਤੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ-

ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਮਾਰਕੀਟਿੰਗ ਡਰਾਫਟ ਦੇ ਖਲੜੇ ਨੂੰ 13 ਜਨਵਰੀ, ਲੋੜੀ ਵਾਲੇ ਦਿਨ ਫੂਕਣ ਦੀ ਅਪੀਲ- ਮੋਰਚੇ ਵੱਲੋਂ…

ਸਿਹਤਮੰਦ ਪੁਲਿਸ ਤਾਂ ਸੁਰੱਖਿਅਤ ਸਮਾਜ ਦੇ ਮੱਦੇਨਜ਼ਰ ਪਟਿਆਲਾ ਰੇਂਜ ਦੇ ਸਾਰੇ ਜ਼ਿਲ੍ਹਿਆਂ ‘ਚ ਲਗਾਏ ਜਾਣਗੇ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ- ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ

ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਵੱਲੋਂ ਪਟਿਆਲਾ ਪੁਲਿਸ ਲਾਇਨ ਵਿਖੇ ਲਾਏ ਕੈਂਪ ‘ਚ 696 ਪੁਲਿਸ ਕਰਮਚਾਰੀਆਂ ਤੇ ਪਰਿਵਾਰਕ ਮੈਂਬਰਾਂ ਦੇ…

ਵਧੀਕ ਡਿਪਟੀ ਕਮਿਸ਼ਨਰ ਨੇ ਸ਼ੀਤ ਲਹਿਰ ਵਿੱਚ ਫੁੱਟਪਾਥਾਂ ਤੇ ਜੀਵਨ ਬਸਰ ਕਰ ਰਹੇ ਲੋਕਾਂ ਨੂੰ ਪਹੁੰਚਾਇਆ ਰੈਨ ਬਸੇਰਾ

25 ਦੇ ਕਰੀਬ ਲੋਕਾਂ ਨੂੰ ਕੀਤੀ ਕੰਬਲਾਂ ਦੀ ਵੰਡ ਅੰਮ੍ਰਿਤਸਰ, 4 ਜਨਵਰੀ:-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਸ੍ਰੀਮਤੀ ਸਾਕਸ਼ੀ ਸਾਹਨੀ ਡਿਪਟੀ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਆਪਣਾ ਦਾਅਵਾ/ਇਤਰਾਜ 24 ਜਨਵਰੀ ਤੱਕ ਕੀਤਾ ਜਾ ਸਕਦਾ ਹੈ ਪੇਸ਼ ਅੰਮ੍ਰਿਤਸਰ…

ਅਣਅਧਿਕਾਰਤ/ਅਵੈਧ ਉਸਾਰੀ ਪਾਏ ਜਾਣ ਤੇ ਬਿਲਡਿੰਗ ਮਾਲਕਾਂ ਖਿਲਾਫ਼ ਕੀਤੀ ਜਾਵੇ ਕਾਰਵਾਈ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ 2 ਜਨਵਰੀ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਆਮ ਜਨਤਾ ਦੀ ਜਾਨ ਮਾਲ ਦੀ ਰਾਖੀ…

ਦਿੱਲੀ ਅੰਦੋਲਨ 2 ਦੇ ਸੱਦੇ ਨੂੰ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ-

ਸੜਕਾਂ, ਬਾਜ਼ਾਰ, ਰੇਲ ਟ੍ਰੈਕ ਰਹੇ ਸੁੰਨੇ, ਜਰੂਰੀ ਸੇਵਾਵਾਂ ਨੂੰ ਰਹੀ ਛੋਟ ਅੰਮ੍ਰਿਤਸਰ, 30 ਦਸੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਫਰਵਰੀ 13…

ਪੰਜਾਬ ਬੰਦ ਦੇ ਸੱਦੇ ਨੂੰ ਜੰਡਿਆਲਾ ਗੁਰੂ ਤੇ ਆਸ ਪਾਸ ਦੇ ਖੇਤਰ ‘ਚ ਮਿਲਿਆ ਭਰਵਾਂ ਸਮਰਥਨ

ਜੰਡਿਆਲਾ ਗੁਰੂ, 30 ਦਿਸੰਬਰ (ਸਿਕੰਦਰ ਮਾਨ) — ਅੱਜ ਕਿਸਾਨ ਜੱਥਬੰਦੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਜੰਡਿਆਲਾ ਗੁਰੂ ਅਤੇ ਆਸ…