ਗੁਰਦਾਸਪੁਰ, ਐਸ.ਏ.ਐਸ ਨਗਰ (ਮੋਹਾਲੀ) ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਕੀਤੀਆਂ ਜਾਣਗੀਆਂ ਸਥਾਪਤ — ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 03 ਜਨਵਰੀ– ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐਸ.ਏ.ਐਸ ਨਗਰ (ਮੋਹਾਲੀ) ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਸਥਾਪਤ ਕੀਤੀਆਂ…