ਸਿਹਤਮੰਦ ਪੁਲਿਸ ਤਾਂ ਸੁਰੱਖਿਅਤ ਸਮਾਜ ਦੇ ਮੱਦੇਨਜ਼ਰ ਪਟਿਆਲਾ ਰੇਂਜ ਦੇ ਸਾਰੇ ਜ਼ਿਲ੍ਹਿਆਂ ‘ਚ ਲਗਾਏ ਜਾਣਗੇ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ- ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ
ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਵੱਲੋਂ ਪਟਿਆਲਾ ਪੁਲਿਸ ਲਾਇਨ ਵਿਖੇ ਲਾਏ ਕੈਂਪ ‘ਚ 696 ਪੁਲਿਸ ਕਰਮਚਾਰੀਆਂ ਤੇ ਪਰਿਵਾਰਕ ਮੈਂਬਰਾਂ ਦੇ…