Flash News
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ-
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-

ਅਗਨੀਵੀਰ ਭਰਤੀ ਰੈਲੀ ਸਬੰਧੀ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਮੁਫ਼ਤ ਸਿਖਲਾਈ ਸ਼ੁਰੂ

ਗੁਰਦਾਸਪੁਰ, 18 ਜਨਵਰੀ — ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਦੇ…

ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਰਸਲਾਂ ਜੋਰਾਂ ’ਤੇ

ਬਟਾਲਾ, 18 ਜਨਵਰੀ —  ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ। ਡਾ. ਸ਼ਾਇਰੀ…

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਗਏ ਧਾਰਮਿਕ ਦੀਵਾਨ -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ,…

ਸ਼ਰਧਾਲੂ ਯਾਤਰਾ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣ – ਵਿਧਾਇਕ ਹਾਕਮ ਸਿੰਘ ਠੇਕੇਦਾਰ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ – ਸ਼ਰਧਾਲੂਆਂ ਦੇ ਵੱਖ-ਵੱਖ ਜੱਥੇ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਖਾਟੂ ਸ਼ਯਾਮ ਤੇ ਸਾਲਾਸਰ…

ਅਧੂਰੇ ਕਾਗ਼ਜ਼ਾਂ ਵਾਲੇ ਵਾਹਨਾਂ ਨੂੰ ਸ਼ਹਿਰ ਦੀਆਂ ਸੜ੍ਹਕਾਂ ‘ਤੇ ਵਾਹਨ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ-ਗੁਰਮੀਤ ਕੁਮਾਰ ਬਾਂਸਲ

–ਸੜਕ ਸੁਰੱਖਿਆ ਮਹੀਨਾ-2024- ਆਰ.ਟੀ.ਓ ਕਮ ਜੀ.ਏ. ਮਾਲੇਰਕੋਟਲਾ ਨੇ ਧੁਰੀ ਰੋਡ ਵਿਖੇ ਵਿਸ਼ੇਸ ਨਾਕੇ ਲਗਾਕੇ 21 ਵਾਹਨਾਂ ਦੇ ਚਲਾਨ ਕੱਟੇ ਮਾਲੇਰਕੋਟਲਾ…

ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਕੱਲ 18 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਹੋਵੇਗੀ

ਗਣਤੰਤਰ ਦਿਵਸ-2024 ਬਟਾਲਾ, 17 ਜਨਵਰੀ — ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ…

ਦੇਸ਼ ਵਾਸੀ ਅਤੇ ਸਿੱਖ ਕੌਮ ਮਾਲੇਰਕੋਟਲਾ ਦੀ ਧਰਤੀ ਦਾ ਕਰਜ਼ ਕਦੇ ਨਹੀਂ ਉਤਾਰ ਸਕਦੇ – ਗੁਰਮੀਤ ਸਿੰਘ ਖੁੱਡੀਆਂ

ਦੇਸ਼ ਦੇ ਅਜ਼ਾਦੀ ਸੰਘਰਸ਼ ਵਿੱਚ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ…