ਨਸ਼ੇ ਦੇ ਸੌਦਾਗਰਾਂ ਵਿਰੁੱਧ ਪੰਜਾਬ ਪੁਲਿਸ ਸਖਤ ਤੋਂ ਸਖਤ ਕਾਰਵਾਈ ਕਰ ਰਹੀ ਹੈ- ਮਨਿੰਦਰ ਸਿੰਘ ਜਿਲਾ ਪੁਲਿਸ ਮੁਖੀ

ਸਰਹੱਦੀ ਖੇਤਰ ਭੂਰੇ ਗਿੱਲ ਵਿਖੇ ਨਸ਼ਾ ਸਮਗਲਰ ਦਾ ਘਰ ਪੰਚਾਇਤ ਵਿਭਾਗ ਨੇ ਢਾਹਿਆ ਅੰਮ੍ਰਿਤਸਰ ,17 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-…

ਡਿਪਟੀ ਕਮਿਸ਼ਨਰ ਨੇ ਟੀ.ਬੀ ਮੁਕਤ ਭਾਰਤ ਅਭਿਆਨ ਤਹਿਤ ਇੰਡਸਟਰੀ ਅਤੇ ਫੈਕਟਰੀ ਮਾਲਕਾਂ ਨਾਲ ਅਹਿਮ ਮੀਟਿੰਗ-

ਟੀ.ਵੀ ਪ੍ਰਤੀ ਲੋਕਾਂ ਨੂੰ ਜਾਗਰੂਕ ਅਤੇ ਸੁਚੇਤ ਕਰਨ ਦੀ ਲੋੜ ਤੇ ਦਿੱਤਾ ਜ਼ੋਰ- ਅੰਮ੍ਰਿਤਸਰ 16 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-…

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 18 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ- ਡਿਪਟੀ ਕਮਿਸ਼ਨਰ

ਤਰਨ ਤਾਰਨ, 16 ਜੁਲਾਈ-(ਨਸੀਹਤ ਬਿਊਰੋ)- ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਤਰਨ…

ਐਡਵੋਕੇਟ ਧਾਮੀ ਨੇ ਸਿੱਖ ਦੌੜਾਕ ਸ. ਫੌਜਾ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਪ੍ਰਗਟ-

ਅੰਮ੍ਰਿਤਸਰ, 15 ਜੁਲਾਈ -(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ਵ…

ਬਿਜਲੀ ਦੇ ਨਿੱਜੀਕਰਨ ਖਿਲਾਫ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ 14 ਜਿਲ੍ਹਿਆਂ ਵਿੱਚ ਬਿਜਲੀ ਚੀਫ, ਐਸ. ਈ. ਦਫਤਰਾਂ ਅੱਗੇ ਵਿਸ਼ਾਲ ਇੱਕਠ-

ਲੈਂਡ ਪੂਲਿੰਗ ਨੀਤੀ, ਕਰ ਮੁਕਤ ਸਮਝੌਤਿਆਂ ਅਤੇ ਨਸ਼ਿਆਂ ਖਿਲਾਫ ਮਤੇ ਪਾਸ- ਅੰਮ੍ਰਿਤਸਰ, 14 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਕਿਸਾਨ ਮਜ਼ਦੂਰ…

ਹੈਰੀਟੇਜ ਸਟਰੀਟ ਨੂੰ ਪਲਾਸਟਿਕ ਮੁਕਤ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵੱਲੋਂ ਦੁਕਾਨਦਾਰਾਂ ਨਾਲ ਮੀਟਿੰਗਾਂ-

ਅੰਮ੍ਰਿਤਸਰ, 14 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ…

ਧਾਲੀਵਾਲ ਵੱਲੋਂ ਅਜਨਾਲਾ ਹਲਕੇ ਵਿੱਚ 9 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ-

ਹਲਕੇ ਦੀਆਂ ਸਾਰੀਆਂ ਸੜਕਾਂ ਸਾਲ ਵਿੱਚ ਨਵੀਆਂ ਬਣਾਈਆਂ ਜਾਣਗੀਆਂ -ਧਾਲੀਵਾਲ ਅੰਮ੍ਰਿਤਸਰ, 12 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਹਲਕਾ ਅਜਨਾਲਾ ਦੇ…

ਹੈਰੀਟੇਜ ਸਟਰੀਟ ਵਿਚਲੀਆਂ ਖਾਣ ਪੀਣ ਵਾਲੀਆਂ ਦੁਕਾਨਾਂ ਨੂੰ ਨਗਰ ਨਿਗਮ ਦੇਵੇਗਾ ਮੁਫ਼ਤ ਵਿੱਚ ਡਸਟਬਿਨ-

ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਦੇ ਰੱਖ ਰਖਾਵ ਲਈ ਰਾਜ ਸਭਾ ਮੈਂਬਰ ਡਾਕਟਰ ਸਾਹਨੀ ਨੇ ਦਿੱਤੀ 2.51 ਕਰੋੜ ਦੀ…

ਵਿਧਾਨ ਸਭਾ ਚੋਣ ਹਲਕਾ 20-ਅਟਾਰੀ (ਅ.ਜ.) ਵਿਖੇ ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ-

ਅੰਮ੍ਰਿਤਸਰ 10 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ ਲੈਵਲ ਅਫ਼ਸਰਾਂ ਦੀ ਟਰੇਨਿੰਗ…

ਕੇਂਦਰੀ ਟਰੇਡ ਯੂਨੀਅਨਾਂ/ ਫੈਡਰੇਸ਼ਨ ਵੱਲੋ ਭਾਰਤ ਬੰਦ ਦੀ ਹਮਾਇਤ ‘ਚ ਟੈਕਨੀਕਲ ਸਰਵਿਸ ਯੂਨੀਅਨ ਵੱਲੋ ਜੰਡਿਆਲਾ ਗੁਰੂ ਵਿਖੇ ਦਿੱਤਾ ਗਿਆ ਰੋਸ ਧਰਨਾ-

ਜੰਡਿਆਲਾ ਗੁਰੂ, 9 ਜੁਲਾਈ-(ਨਸੀਹਤ ਬਿਊਰੋ)-  ਅੱਜ ਕੇਂਦਰੀ ਟਰੇਡ ਯੂਨੀਅਨਾਂ ਅਤੇ ਫੈਡਰੇਸ਼ਨਾ ਵੱਲੋ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਵਿੱਚ ਮੰਡਲ…