ਆਰਮਡ ਕੋਰ ਦੇ ਸਾਬਕਾ ਸੈਨਿਕਾਂ ਅਤੇ ਆਰਮਡ ਕੋਰ ਰਿਕਾਰਡ ਆਫਿਸ ਅਹਿਮਦਨਗਰ ਦੀ ਪੈਨਸ਼ਨਰ ਮੀਟਿੰਗ–

 ਅੰਮ੍ਰਿਤਸਰ, 09 ਜਨਵਰੀ–  ਆਰਮਡ ਕੋਰ ਦੇ ਸਾਬਕਾ ਸੈਨਿਕਾਂ ਅਤੇ ਆਰਮਡ ਕੋਰ ਰਿਕਾਰਡ ਆਫਿਸ ਅਹਿਮਦਨਗਰ ਦੀ ਪੈਨਸ਼ਨਰ ਮੀਟਿੰਗ ਆਰਮਡ ਕੋਰ ਦੇ…

24ਵਾਂ ਪ੍ਰਿਥੀਪਾਲ ਸਿੰਘ ਅਠੌਲਾ ਯਾਦਗਾਰੀ ਐਵਾਰਡ ਡਾ: ਹਰੀ ਸਿੰਘ ਜਾਚਕ ਦੀ ਝੋਲੀ

ਇਤਿਹਾਸਕ ਹੋ ਨਿਬੜਿਆ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਵੀ ਦਰਬਾਰ ਸ਼੍ਰੀ ਬਾਬਾ ਬਕਾਲਾ…

ਆਈ.ਜੀ. ਰਾਠੋਰ ਅਤੇ ਐਸ.ਐਸ.ਪੀ. ਵਤਸਲਾ ਗੁਪਤਾ ਦੀ ਅਗਵਾਈ ֹ’ਚ ਚੱਲੀ ਤਲਾਸ਼ੀ ਮੁਹਿੰਮ

ਆਪਰੇਸ਼ਨ ਕਾਸੋ ਤਹਿਤ 4 ਮੁਕੱਦਮੇ ਦਰਜ, 3 ਕਾਬੂ, ਹੈਰੋਈਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ…

ਹਾੜ੍ਹੀ ਦੀਆਂ ਫਸਲਾਂ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ

ਬਠਿੰਡਾ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਵਲੋਂ ਹਾੜ੍ਹੀ…

ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਖਪਤ ਦੀ ਸਮਰੱਥਾ ਵਧਾਉਣ ਲਈ ਝੋਨੇ ਦੇ ਅਗਲੇ ਸੀਜ਼ਨ ਤੱਕ ਤਿੰਨ ਲੱਖ ਮੀਟ੍ਰਿਕ ਟਨ ਸਮਰੱਥਾ ਦੇ ਹੋਰ ਯੂਨਿਟ ਲਾਉਣ ਦਾ ਟੀਚਾ

ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਖਪਤ ਦੀ ਡੀ ਸੀ ਨੇ ਭਾਗੀਦਾਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ…

ਕਿਸੇ ਵੀ ਤਰਾਂ ਦੀ ਨਵੀਂ ਜਮੀਨੀ ਪੱਧਰ ਦੀ ਖੋਜ ਲਈ ਐਵਾਰਡ ਲੈਣ ਵਾਸਤੇ 31 ਜਨਵਰੀ ਤੱਕ ਅਪਲਾਈ ਕੀਤਾ ਜਾ ਸਕਦਾ–ਸਹਾਇਕ ਕਮਿਸ਼ਨਰ

ਕਿਸੇ ਵੀ ਤਰਾਂ ਦੀ ਨਵੀਂ ਜਮੀਨੀ ਪੱਧਰ ਦੀ ਖੋਜ ਲਈ ਐਵਾਰਡ ਲੈਣ ਵਾਸਤੇ 31 ਜਨਵਰੀ ਤੱਕ ਅਪਲਾਈ ਕੀਤਾ ਜਾ ਸਕਦਾ-ਸਹਾਇਕ…

ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਦੇ ਖੇਤਰ ’ਚ ਮੱਲਾਂ ਮਾਰਨ ਨੌਜਵਾਨ- ਜੋਗਿੰਦਰ ਸਿੰਘ ਮਾਨ

ਜ਼ਿਲ੍ਹਾ ਪ੍ਰਸ਼ਾਸਨ ਨੇ ਡਰੱਗ ਫ੍ਰੀ ਪੰਜਾਬ ਮੁਹਿੰਮ ਤਹਿਤ ਕਰਵਾਇਆ ਫੁੱਟਬਾਲ ਦਾ ਸ਼ੋਅ ਮੈਚ ਨੌਜਵਾਨਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਮੁਹਿੰਮ…

ਅੰਮ੍ਰਿਤਸਰ ਤੋਂ ਚੇਤਨਪੁਰਾ ਸੜਕ ਨਿਕਟ ਭਵਿੱਖ ਵਿਚ ਬਣਾਈ ਜਾਵੇਗੀ-ਧਾਲੀਵਾਲ

ਕੈਬਨਿਟ ਮੰਤਰੀ ਚੇਤਨਪੁਰਾ ਦੇ ਵਿਕਾਸ ਕੰਮਾਂ ਲਈ ਮੌਕਾ ਵੇਖਣ ਪੁੱਜੇ ਅੰਮ੍ਰਿਤਸਰ, 8 ਜਨਵਰੀ (ਡਾ. ਮਨਜੀਤ ਸਿੰਘ)-ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ…