Flash News
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-
“ਨੈਸ਼ਨਲ ਡੀ-ਵਾਰਮਿੰਗ ਡੇ” ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ, ਜਾਗਰੂਕਤਾ ਪੋਸਟਰ ਕੀਤਾ ਗਿਆ ਜਾਰੀ-

ਜ਼ਿਲੇ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਪਿੰਡਾਂ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਦੌਰਾ

ਜ਼ਿਲੇ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਪਿੰਡਾਂ ਦਾ ਡਿਪਟੀ ਕਮਿਸ਼ਨਰ ਸਾਲ 2023 ਦੌਰਾਨ ਕਿਸਾਨਾਂ, ਪੰਚਾਇਤਾਂ, ਕਿਸਾਨ ਗਰੁੱਪਾਂ, ਸਹਿਕਾਰੀ…

ਪਰਾਲੀ ਦਾ ਮਸ਼ੀਨਾਂ ਰਾਹੀਂ ਖੇਤਾਂ ’ਚ ਪ੍ਰਬੰਧਨ ਕਰਕੇ ਵਾਤਾਵਰਨ ਨੂੰ ਗੰਦਲਾ ਹੋਣ ਤੋਂ ਬਚਾਓ — ਡਿਪਟੀ ਕਮਿਸ਼ਨਰ ਦੀ ਕਿਸਾਨਾਂ ਨੂੰ ਅਪੀਲ

ਪਿੰਡਾਂ ’ਚ ਜਾ ਕੇ ਖੇਤਾਂ ’ਚ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨਾਲ ਕੀਤੀ ਗੱਲਬਾਤ, ਖੇਤਾਂ ’ਚ ਬੀਜੀ ਕਣਕ…

ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੀ ਇਸਤਰੀ ਵਿੰਗ ਦੀ ਸਿਆਸੀ ਕਾਨਫ਼ਰੰਸ —

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ – ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਮਾਘੀ ਦੇ ਮੇਲੇ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ…

ਲੜਕੇ-ਲੜਕੀ ਵਿੱਚ ਫਰਕ ਮਿਟਾਓ, ਧੀਆਂ ਦੀ ਲੋਹੜੀ ਹਰ ਸਾਲ ਮਨਾਓ — ਹਰਭਜਨ ਸਿੰਘ ਈ.ਟੀ.ਓ.

ਲੜਕੀਆਂ ਹੀ ਸਮਾਜ ਨੂੰ ਅੱਗੇ ਲੈ ਕੇ ਜਾ ਸਕਦੀਆਂ ਹਨ ਅੰਮ੍ਰਿਤਸਰ 12 ਜਨਵਰੀ -(ਡਾ. ਮਨਜੀਤ ਸਿੰਘ)-ਲੋਹੜੀ ਤਿਓਹਾਰ ਦੇ ਮੱਦੇ ਨਜ਼ਰ…

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਬੱਚਿਆਂ ਤੇ ਨੌਜਵਾਨਾ ਲਈ ਉਪਰਾਲੇ ਪ੍ਰਸੰਸਾਯੋਗ — ਸਪੀਕਰ ਸੰਧਵਾਂ

ਫਰੀਦਕੋਟ 12 ਜਨਵਰੀ — ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਰੀਦਕੋਟ-ਮੁਕਤਸਰ ਸਾਹਿਬ ਅਤੇ ਬਠਿੰਡਾ ਜ਼ੋਨ ਵੱਲੋਂ ਬੱਚਿਆਂ ਤੇ ਨੌਜਵਾਨਾ ਨੂੰ ਸਮਾਜਿਕ…

ਖੇਤੀਬਾੜੀ ਮੰਤਰੀ ਖੁਡੀਆਂ ਨੇ ਖਜਾਨ ਸਿੰਘ ਦੇ ਸਦੀਵੀਂ ਵਿਛੋੜੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ 12 ਜਨਵਰੀ — ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁਡੀਆਂ ਨੇ ਅੱਜ ਪਿੰਡ ਵਾੜਾ ਦਰਾਕਾ ਵਿਖੇ ਪਹੁੰਚ ਕੇ…

ਉਸਾਰੀ ਕਿਰਤੀਆਂ ਨੂੰ ਵੱਖ-ਵੱਖ ਸਕੀਮਾਂ ਅਧੀਨ 57 ਲੱਖ ਤੋਂ ਵੱਧ ਰੁਪਏ ਦੀ ਸਹਾਇਤਾ ਰਾਸ਼ੀ ਮਿਲੇਗੀ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 11 ਜਨਵਰੀ – (ਡਾ. ਮਨਜੀਤ ਸਿੰਘ)- ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈਲਫੇਅਰ ਬੋਰਡ ਦੀ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ…