ਪੰਜਾਬ ਪੁਲਿਸ ਸਮਾਜ ਦੇ ਹਰ ਵਰਗ ਦਾ ਸਹਿਯੋਗ ਲੈ ਕੇ ਨਸ਼ਿਆਂ ਦੀ ਲਾਹਨਤ ਨੂੰ ਸਖ਼ਤੀ ਨਾਲ ਖ਼ਤਮ ਕਰੇਗੀ – ਐੱਸ.ਐੱਸ.ਪੀ. ਗੁਰਦਾਸਪੁਰ

ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਨੌਜਵਾਨਾ ਨੂੰ ਜਾਗਰੂਕ ਕਰਨ ਲਈ ‘ਮਿਸ਼ਨ ਨਿਸ਼ਚੇ’ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਕ੍ਰਿਕਟ ਮੈਚ ਕਰਵਾਇਆ ਗਿਆ…