ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀਆਂ ਜਾਣਗੀਆਂ ਸਰਕਾਰੀ ਨੌਕਰੀਆਂ-ਡਿਪਟੀ ਕਮਿਸ਼ਨਰ

ਅੰਮਿ੍ਤਸਰ, 19 ਸਤੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਜਿਲ੍ਹਾ ਪ੍ਰਸਾਸ਼ਨ ਕਿਸਾਨਾਂ ਦੀਆਂ ਜਾਇਜ ਮੰਗਾਂ ਲਈ ਹਮੇਸ਼ਾਂ ਤੋਂ ਹੀ ਯਤਨਸ਼ੀਲ ਰਿਹਾ ਹੈ…