ਤਰਨਤਾਰਨ ਜ਼ਿਲ੍ਹੇ ਵਿੱਚ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਤੇ ਸ਼ਾਂਤੀਪੂਰਨ ਤਰੀਕੇ ਨਾਲ ਮੁਕੰਮਲ

228 ਪੰਚਾਇਤਾਂ ਦੀ ਚੋਣ ਲਈ ਹੋਈ ਵੋਟਿੰਗ ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਵਾਸੀਆ , ਚੋਣ ਅਮਲੇ ਦਾ ਸਫਲਤਾਪੂਰਵਕ ਚੋਣਾਂ ਲਈ ਧੰਨਵਾਦ…