ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 127524 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਕਿਸਾਨਾਂ ਨੂੰ 207.22 ਕਰੋੜ ਰੁਪਏ ਦੀ ਹੋਈ ਅਦਾਇਗੀ –ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਦਿਹਾਤੀ ਨੇ ਜੰਡਿਆਲਾ ਮੰਡੀ ਦਾ ਕੀਤਾ ਦੌਰਾ- ਅੰਮ੍ਰਿਤਸਰ, 23 ਅਕਤੂਬਰ -(ਡਾ. ਮਨਜੀਤ ਸਿੰਘ,  ਸਿਕੰਦਰ ਮਾਨ)- ਪੰਜਾਬ…