ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਾਰੀਖ ‘ਚ ਵਾਧਾ

15 ਦਸੰਬਰ ਤੱਕ ਕਰਵਾਈ ਜਾ ਸਕੇਗੀ ਵੋਟਾਂ ਲਈ ਰਜਿਸਟਰੇਸ਼ਨ-  ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜਰੂਰ ਬਣਵਾਉਣ – ਜ਼ਿਲ੍ਹਾ ਚੋਣ ਅਫ਼ਸਰ…