ਵਿਸ਼ਵ ਏਡਜ ਦਿਵਸ ਸੰਬਧੀ ਜਿਲਾ ਪੱਧਰੀ ਜਾਗਰੂਕਤਾ ਮੁਹਿੰਮ ਦਾ ਕੀਤਾ ਆਗਾਜ

ਅੰਮ੍ਰਿਤਸਰ 2 ਦਸੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਅੰਮ੍ਰਿਤਸਰ ਡਾ ਕਿਰਨਦੀਪ ਕੌਰ ਦੀ ਅਗਵਾਹੀ…