ਲੋਹੜੀ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਦਿੱਲੀ ਅੰਦੋਲਨ 2 ਦੇ ਸੱਦੇ ਤੇ ਸੈਂਕੜੇ ਪਿੰਡਾਂ ਵਿੱਚ ਸਾੜੀਆਂ ਗਈਆਂ ਨਵੇਂ ਖੇਤੀ ਮੰਡੀਕਰਨ ਖਰੜੇ ਦੀਆਂ ਕਾਪੀਆਂ-
ਖਰੜੇ ਨੂੰ ਰੱਦ ਕਰਨ ਸਬੰਧੀ ਵਿਧਾਨ ਸਭਾ ਵਿੱਚ ਮਤਾ ਪਾਸ ਕਰੇ ਪੰਜਾਬ ਸਰਕਾਰ ਅੰਮ੍ਰਿਤਸਰ, 13 ਜਨਵਰੀ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-…