ਨਸ਼ੇ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਜਿ਼ਲ੍ਹੇ ਵਿਚ 2 ਨਸ਼ਾ ਮੁਕਤੀ ਕੇਂਦਰ ਤੇ 09 ਓਟ ਕਲੀਨਿਕ ਕਾਰਜਸ਼ੀਲ- ਡਾ: ਲਹਿੰਬਰ ਰਾਮ

ਨਸ਼ੇ ਦੇ ਰੋਗ ਤੋਂ ਪੀੜਤਾਂ ਨੂੰ ਇਲਾਜ ਕਰਵਾਉਣ ਦੀ ਅਪੀਲ ਪੀੜਤ ਦਾ ਇਲਾਜ ਮੁਫ਼ਤ ਹੋਵੇਗਾ ਅਤੇ ਪਹਿਚਾਣ ਗੁਪਤ ਰੱਖੀ ਜਾਵੇਗੀ…