ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜੰਡਿਆਲਾ ਦਾਣਾ ਮੰਡੀ ਵਿੱਚ ਹੋਵੇਗੀ ਵਿਸ਼ਾਲ ਰੈਲੀ- 26 ਨੂੰ ਵੱਡੇ ਮਾਲਾਂ, ਸਾਏਲੋ ਗੋਦਾਮਾਂ ਅਤੇ ਭਾਜਪਾ ਲੀਡਰਾਂ ਦੇ ਘਰਾਂ ਅੱਗੇ ਜਾਣਗੇ ਹਜ਼ਾਰਾਂ ਟਰੈਕਟਰ-
ਅੰਮ੍ਰਿਤਸਰ, 22 ਜਨਵਰੀ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਜਨਵਰੀ 13/ 2024 ਤੋਂ ਲਗਾਤਾਰ ਸ਼ੰਭੂ, ਖਨੌਰੀ ਅਤੇ ਰਤਨਪੁਰਾ (ਰਾਜਸਥਾਨ) ਬਾਰਡਰਾਂ ਤੇ ਜਾਰੀ ਦਿੱਲੀ…