27 ਫਰਵਰੀ ਤੋਂ 6 ਮਾਰਚ ਤੱਕ ਵੱਖ-ਵੱਖ ਥਾਵਾਂ ਤੇ ਦਿਵਿਆਂਗਾਂ ਅਤੇ ਬਜ਼ੁਰਗਾਂ ਦੀ ਸਹਾਇਤਾ ਲਈ ਲਗਾਏ ਜਾਣਗੇ ਕੈਂਪ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 20 ਫਰਵਰੀ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ…