ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟ੍ਰੇਟ ਵੱਲੋਂ 02 ਮਾਰਚ ਤੋਂ 03 ਮਾਰਚ ਸਵੇਰੇ 10.00 ਵਜੇ ਤੱਕ “ਡਰਾਈ ਡੇ ” ਘੋਸ਼ਿਤ

ਤਰਨ ਤਾਰਨ, 27 ਫਰਵਰੀ – ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਤਰਨ ਤਾਰਨ ਦੀ ਆਮ ਚੋਣ ਮਿਤੀ…