ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋ, ਕਿਸਾਨ ਆਗੂਆਂ ਦੀਆਂ ਗ੍ਰਿਫਤਾਰੀਆਂ ਦੇ ਵਿਰੋਧ ‘ਚ 18 ਜਿਲਿਆਂ ਵਿੱਚ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਹਰੇ-
ਅੰਮ੍ਰਿਤਸਰ, 05 ਮਾਰਚ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ…