ਪਿੰਡ ਜੱਬੋਵਾਲ ਵਿਖੇ 1.78 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਖੇਡ ਸਟੇਡੀਅਮ – ਹਰਭਜਨ ਸਿੰਘ ਈ.ਟੀ.ੳ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਪੰਜਾਬ ਸਰਕਾਰ ਦੀ ਤਰਜੀਹ- ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ…