ਜੰਡਿਆਲਾ ਗੁਰੂ ਹਲਕੇ ਵਿਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ੳ ਵਲੋ ਵੱਖ ਵੱਖ 16 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਜੰਡਿਆਲਾ ਵੈਰੋਵਾਲ ਰੋਡ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ ਕਰੀਬ 6…