ਮਿਸ਼ਨ ਸਾਂਝਾ ਉਪਰਾਲਾ ਤਹਿਤ ਹੜ੍ਹ ਪ੍ਰਭਾਵਿਤ ਸਕੂਲਾਂ ਗੱਗੋਮਾਹਲ ਤੇ ਥੋਬਾ ਦੇ ਵਿਿਦਆਰਥੀਆਂ ‘ਚ ਬੀਬੀ ਕੋਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ 400 ਸਕੂਲ ਬੈਗ ਤੇ ਸਟੇਸ਼ਨਰੀ ਵੰਡੀ ਗਈ-
ਅੰਮ੍ਰਿਤਸਰ/ ਅਜਨਾਲਾ, 14 ਅਕਤੂਬਰ-(ਡਾ. ਮਨਜੀਤ ਸਿੰਘ)- ਅੱਜ ਮਿਸ਼ਨ ਚੜ੍ਹਦੀਕਲਾ ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਵਲੋਂ ਚਲਾਏ ਗਏ ਮਿਸ਼ਨ ਸਾਂਝਾ…
