ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਰਦਾਸਪੁਰ ਵਿਖੇ ਕ੍ਰਿਸਮਿਸ ਸਬੰਧੀ ਕਰਵਾਏ ਸਟੇਟ ਪੱਧਰੀ ਸਮਾਗਮ ’ਚ ਕੀਤੀ ਸ਼ਿਰਕਤ-

ਕ੍ਰਿਸਮਸ ਦਾ ਤਿਉਹਾਰ ਸਾਨੂੰ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ-ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਪ੍ਰਭੂ ਯਿਸੂ ਮਸੀਹ…