ਬਿਜਲੀ ਮੁਲਾਜ਼ਮਾਂ ਵੱਲੋਂ ਮਿਤੀ 2 ਜਨਵਰੀ ਨੂੰ (ਅੱਜ) ਬਿਜਲੀ ਬਿੱਲ ਸੋਧ ਬਿੱਲ 2025 , ਬੀਜ ਬਿੱਲ 2025 ਅਤੇ ਸਰਕਾਰੀ ਜਮੀਨਾਂ ਵੇਚਣ ਦੇ ਖਿਲਾਫ ਬਾਰਡਰ ਜੋਨ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਵਿਸ਼ਾਲ ਧਰਨਾ-
ਅੰਮ੍ਰਿਤਸਰ, 02 ਜਨਵਰੀ-(ਡਾ. ਮਨਜੀਤ ਸਿੰਘ)- ਬਿਜਲੀ ਮੁਲਾਜ਼ਮਾਂ ਵਲੋਂ ਡਵੀਜ਼ਨ ਜੰਡਿਆਲਾ ਗੁਰੂ ਵਿਖੇ ਡਵੀਜ਼ਨ ਪ੍ਰਧਾਨ ਬਿਕਰਮਜੀਤ ਸਿੰਘ ਵਲੋਂ ਰੋਸ ਰੈਲੀ ਕੀਤੀ…
