ਮਾਝਾ ਖੇਤਰ ਦੇ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ 23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ ਐੱਨ.ਆਰ.ਆਈ. ਮਿਲਣੀ

ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਹੋਣਗੇ ਮੁੱਖ ਮਹਿਮਾਨ ਅੰਮ੍ਰਿਤਸਰ, 15 ਸਤੰਬਰ (ਡਾ. ਮਨਜੀਤ ਸਿੰਘ) – ਪੰਜਾਬ ਸਰਕਾਰ…