ਆਂਗਣਵਾੜੀ ਸੈਂਟਰਾਂ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ 2024 ਤੋਂ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਦ ਦੁਪਹਿਰ 1 ਵਜੇ ਬੰਦ ਹੋਣਗੇ

ਖ਼ਬਰ ਸ਼ੇਅਰ ਕਰੋ
048054
Total views : 161406

ਚੰਡੀਗੜ੍ਹ,  01 ਜਨਵਰੀ– ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਆਂਗਣਵਾੜੀ ਸੈਂਟਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ 1 ਜਨਵਰੀ 2024 ਨੂੰ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਦ ਦੁਪਹਿਰ 1 ਵਜੇ ਬੰਦ ਹੋਣਗੇ।
.