ਸ਼੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਨਤਮਸਤਕ ਹੋਣ ਲਈ ਪਹੁੰਚੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ

ਖ਼ਬਰ ਸ਼ੇਅਰ ਕਰੋ
035611
Total views : 131858

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ– ਸ਼੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਪਵਿੱਤਰ ਦਿਹਾੜੇ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਤਮਸਤਕ ਹੋਣ ਲਈ ਪਹੁੰਚੇ।