ਮਾਘੀ ਦੇ ਦਿਹਾੜੇ ਤੇ ਗੁਰਦੁਆਰਾ ਬਾਬਾ ਹੁੰਦਾਲ ਸਾਹਿਬ ਜੀ ਵਿਖੇ ਨਤਮਸਤਕ ਹੋਏ ਹਰਭਜਨ ਸਿੰਘ ਈ.ਟੀ.ੳ—

ਖ਼ਬਰ ਸ਼ੇਅਰ ਕਰੋ
048054
Total views : 161406

ਜੰਡਿਆਲਾ ਗੁਰੂ, 14 ਜਨਵਰੀ– ਅੱਜ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਬਾਬਾ ਹੁੰਦਾਲ ਸਾਹਿਬ ਜੀ , ਜੰਡਿਆਲਾ ਗੁਰੂ ਵਿਖੇ ਸ. ਹਰਭਜਨ ਸਿੰਘ ਈ.ਟੀ.ੳ. ਕੈਬਨਿਟ ਮੰਤਰੀ ਪੰਜਾਬ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ।