ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਹਾਜੀ ਰਤਨ ਸਾਹਿਬ ਬਠਿੰਡਾ ਲਈ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਰਵਾਨਾ

ਖ਼ਬਰ ਸ਼ੇਅਰ ਕਰੋ
035635
Total views : 131890

 

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ– ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਹਾਜੀ ਰਤਨ ਸਾਹਿਬ ਬਠਿੰਡਾ ਲਈ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਰਵਾਨਾ ਹੋਇਆ।