Total views : 131898
Total views : 131898
ਨਾਭਾ, 15 ਜਨਵਰੀ — ਹਲਕਾ ਭੁਲੱਥ ਦੇ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅੱਜ ਮਾਨਯੋਗ ਅਦਾਲਤ ਦੇ ਹੁਕਮਾਂ ਨਾਲ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤੇ ਗਏ। ਇਸ ਮੌਕੇ ਪਾਰਟੀ ਵਰਕਰਾਂ ’ਚ ਭਾਰੀ ਖੁਸ਼ੀ ਪਾਈ ਗਈ।