ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ

ਖ਼ਬਰ ਸ਼ੇਅਰ ਕਰੋ
035610
Total views : 131857

 

ਚੰਡੀਗੜ੍ਹ,  01 ਜਨਵਰੀ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ।
.