ਡਾਕਟਰ ਬਲਦੇਵ ਰਾਜ ਚਾਵਲਾ ਦਾ ਦਿਹਾਂਤ — ਅੰਤਿਮ ਸੰਸਕਾਰ ਅੱਜ

ਖ਼ਬਰ ਸ਼ੇਅਰ ਕਰੋ
035610
Total views : 131857

ਅੰਮ੍ਰਿਤਸਰ, 17 ਜਨਵਰੀ (ਡਾ. ਮਨਜੀਤ ਸਿੰਘ) -ਭਾਜਪਾ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾਕਟਰ ਬਲਦੇਵ ਰਾਜ ਚਾਵਲਾ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ । ਡਾਕਟਰ ਬਲਦੇਵ ਰਾਜ ਚਾਵਲਾ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ ਸ੍ਰੀ ਦੁਰਗਿਆਨਾ ਮੰਦਰ ਨੇੜੇ ਸਥਿਤ ਸ਼ਿਵਪੁਰੀ ਵਿਖੇ ਕੀਤਾ ਜਾਵੇਗਾ।