ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਏ —

ਖ਼ਬਰ ਸ਼ੇਅਰ ਕਰੋ
048054
Total views : 161400

ਲੁਧਿਆਣਾ, 18 ਜਨਵਰੀ– ਸੜਕ ਸੁਰੱਖਿਆ ਮਹੀਨੇ ਦੌਰਾਨ, ਲੁਧਿਆਣਾ ਰੇਂਜ਼ ਅਧੀਨ ਜ਼ਿਲ੍ਹਿਆਂ ਵੱਲੋਂ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਏ ਗਏ।

ਪਬਲਿਕ ਨੂੰ ਟ੍ਰੈਫਿਕ ਨਿਯਮਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ਅਤੇ ਰਿਫਲੈਕਟਰ, ਹੈਲਮੇਟ, ਰਿਫਲੈਕਟਰ ਵੈਸਟ ਅਤੇ ਫਸਟ ਏਡ ਕਿੱਟਾਂ ਵੀ ਵੰਡੀਆਂ ਗਈਆਂ।

#RoadSafetyMonth