




Total views : 154271







ਬਠਿੰਡਾ, 19 ਜਨਵਰੀ — ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਗਣਤੰਤਰਤਾ ਦਿਵਸ 26 ਜਨਵਰੀ 2024 ਦੇ ਮੱਦੇਨਜਰ ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਬੈਠਕ ਕਰਕੇ ਉਨ੍ਹਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।






