Total views : 131855
Total views : 131855
ਲਖਨਊ, 22 ਜਨਵਰੀ- ਅਯੁੱਧਿਆ ’ਚ ਨਵੇਂ ਬਣੇ ਰਾਮ ਮੰਦਰ ’ਚ ਅੱਜ ਪ੍ਰਾਣ ਪ੍ਰਤਿਸ਼ਠਾ ਦੀਆ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਅੱਜ ਸਵੇਰੇ 10 ਵਜੇ ਮੰਗਲ ਧੋਨੀ ਨਾਲ ਸ਼ੁਰੂਆਤ ਹੋਵੇਗੀ।
12:30 ਵਜੇ ਤੋ 12.55 ਤੱਕ ਪ੍ਰਾਣ ਪ੍ਰਤਿਸ਼ਠਾ ਹੋਵੇਗੀ, ਜਿਸ ਵਿਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਸ਼ਿਰਕਤ ਕਰਨਗੇ। ਇਸ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿਚ ਸੱਤ ਹਜ਼ਾਰ ਤੋਂ ਵੱਧ ਮਹਿਮਾਨ ਸ਼ਿਰਕਤ ਕਰਨਗੇ।