




Total views : 169513






Total views : 169513
ਜੰਡਿਆਲਾ ਗੁਰੂ, 01 ਜਨਵਰੀ– ਨਗਰ ਕੌਂਸਲ ਜੰਡਿਆਲਾ ਗੁਰੂ ਵਿਖੇ ਲੰਬਾ ਸਮਾਂ ਬਤੌਰ ਸਫਾਈ ਕਰਮਚਾਰੀ ਵਜੋਂ ਸੇਵਾ ਨਿਭਾਉਣ ਵਾਲੀ ਸ਼੍ਰੀਮਤੀ ਬਸੰਤੀ ਸਫਾਈ ਕਰਮਚਾਰੀ ਦੀ ਰਿਟਾਇਰਮੈਂਟ ਪਾਰਟੀ ਤੇ ਨਗਰ ਕੌਂਸਲ ਵੱਲੋਂ ਉਹਨਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ।
ਇਸ ਮੌਕੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਕਾਰਜਸਾਧਕ ਅਫ਼ਸਰ ਸ. ਜਗਤਾਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।







