ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸ਼੍ਰੀ ਦਵਿੰਦਰ ਯਾਦਵ  ਨਾਲ ਮੁਲਾਕਾਤ

ਖ਼ਬਰ ਸ਼ੇਅਰ ਕਰੋ
035606
Total views : 131852

 

ਨਵੀਂ ਦਿੱਲੀ, 01 ਜਨਵਰੀ– ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸ਼੍ਰੀ ਦਵਿੰਦਰ ਯਾਦਵ  ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ।

ਇਸ ਮੀਟਿੰਗ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਚਰਚਾ ਕਰਕੇ ਉਹਨਾਂ ਦੇ ਹੱਲ ਸੰਬੰਧੀ ਵੀ ਵਿਚਾਰਾਂ ਦੀ ਸਾਂਝ ਪਾਈ।