ਨਿਤਿਸ਼ ਕੁਮਾਰ ਨੇ 9ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ —

ਖ਼ਬਰ ਸ਼ੇਅਰ ਕਰੋ
035606
Total views : 131852

ਪਟਨਾ, 28 ਜਨਵਰੀ – ਆਪਣੀ ਪਾਰਟੀ ਸਮੇਤ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਬਲਾਕ ਵਿਚ ਸ਼ਾਮਲ ਹੋਣ ਤੋਂ ਬਾਅਦ ਨਿਤਿਸ਼ ਕੁਮਾਰ ਨੇ 9ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।