ਨਵੇਂ ਸਾਲ 2024 ਦੀ ਆਮਦ ਤੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਨੇ ਮੱਥਾ ਟੇਕਿਆ ਤੇ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ

ਖ਼ਬਰ ਸ਼ੇਅਰ ਕਰੋ
035609
Total views : 131856

ਅੰਮ੍ਰਿਤਸਰ,  01 ਜਨਵਰੀ — ਨਵੇਂ ਸਾਲ 2024 ਦੀ ਆਮਦ ਤੇ ਅੱਜ ਵੱਡੀ ਤਦਾਦ ਵਿੱਚ ਸ਼ਰਧਾਲੂਆਂ ਨੇ ਸ਼੍ਰੀ ਹਰਿਮੰਦਰ ਸਾਹਿਬ ਜ ਵਿਖੇ ਮੱਥਾ ਟੇਕਿਆ ਤੇ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ।

           ਨਵੇਂ ਸਾਲ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ,  ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸ. ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।