




Total views : 169012






Total views : 169012ਚੰਡੀਗੜ੍ਹ, 28 ਜਨਵਰੀ — ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਿੱਚ ਬਦਲੀਆ ਦਾ ਦੌਰ ਜਾਰੀ ਹੈ, ਜਿਸ ਨੂੰ ਮੁੱਖ ਰੱਖਦਿਆ ਪੰਜਾਬ ਸਰਕਾਰ ਨੇ ਅੱਜ ਸੂਬੇ ਵਿੱਚ ਵੱਖ ਵੱਖ ਤਹਿਸੀਲਾਂ ‘ਚ ਤਾਇਨਾਤ 32 ਤਹਿਸੀਲਦਾਰਾਂ ਦੀਆਂ ਬਦਲੀਆਂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਬਦਲੇ ਗਏ ਤਹਿਸੀਲਦਾਰਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ–







