ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਕੇਂਦਰ ਸਰਕਾਰ ਖਿਲਾਫ ਅਰਥੀ ਫੂਕ ਮੁਜਾਹਰਾ

ਖ਼ਬਰ ਸ਼ੇਅਰ ਕਰੋ
035611
Total views : 131858

ਅੰਮ੍ਰਿਤਸਰ,  29 ਜਨਵਰੀ-(ਡਾ. ਮਨਜੀਤ ਸਿੰਘ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 13 ਫਰਵਰੀ ਨੂੰ ਦਿੱਲੀ ਮੋਰਚੇ ਦੀ ਤਿਆਰੀ ਤੇ 29 ਜਨਵਰੀ 2021 ਨੂੰ ਸਿੰਘੁ ਬਾਰਡਰ ਵਿਖੇ ਹੋਏ ਹਮਲੇ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਦਾ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਸੂਬਾਈ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅਰਥੀ ਫੂਕ ਮੁਜਾਹਰਾ ਕੀਤਾ ਗਿਆ।