Total views : 131886
Total views : 131886
ਚੰਡੀਗੜ੍ਹ, 29 ਜਨਵਰੀ — ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।