




Total views : 169532






Total views : 169532
ਚੰਡੀਗੜ੍ਹ, 30 ਜਨਵਰੀ – ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਚ ਭਿਆਨਕ ਅੱਗ ਲੱਗਣ ਕਾਰਣ ਹਫੜਾਦਫੜੀ ਦਾ ਮਾਹੌਲ ਬਣਿਆ ਹੋਇਆ। ਅੱਗ ਲੱਗਣ ਕਾਰਣ ਕਈ ਦੁਕਾਨਾਂ ਸੜ ਕੇ ਸੁਆਹ ਹੋ ਗਈਆ। ਦੁਕਾਨਦਾਰ ਆਪਣਾ ਸਮਾਨ ਬਚਾਉਣ ‘ਚ ਲੱਗੇ ਹੋਏ ਨਜ਼ਰ ਆ ਰਹੇ ਹਨ।







Nazar Har khabar tey