




Total views : 169531






Total views : 169531ਅੰਮ੍ਰਿਤਸਰ, 30 ਜਨਵਰੀ (ਡਾ. ਮਨਜੀਤ ਸਿੰਘ )-ਅੰਮ੍ਰਿਤਸਰ ਪੁਲਿਸ ਨੇ ਤਿੰਨ ਕਿਲੋ ਗ੍ਰਾਮ ਹੈਰੋਇਨ ਸਮੇਤ ਅਤੇ ਸਵਾ ਪੰਜ ਲੱਖ ਦੀ ਨਕਦੀ ਸਮੇਤ ਪੰਜ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਖ਼ੁਲਾਸਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।







