ਲੋਕ ਸਭਾ ਹਲਕਾ ਲੁਧਿਆਣਾ ਵਿਖੇ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਦੀ ਅਗਵਾਈ ਹੇਠ ਮੀਟਿੰਗ-

ਖ਼ਬਰ ਸ਼ੇਅਰ ਕਰੋ
035611
Total views : 131858

ਲੁਧਿਆਣਾ, 30 ਜਨਵਰੀ- ਲੋਕ ਸਭਾ ਹਲਕਾ ਲੁਧਿਆਣਾ ਵਿਖੇ ਪੰਜਾਬ ਕਾਂਗਰਸ ਇੰਚਾਰਜ ਸ਼੍ਰੀ ਦੇਵੇਂਦਰ ਯਾਦਵ  ਦੀ ਅਗਵਾਈ ਹੇਠ ਸਮੂਹ ਅਹੁਦੇਦਾਰ ਨਾਲ ਵਿਚਾਰ ਵਟਾਂਦਰੇ ਕਰਨ ਸੰਬੰਧੀ ਮਿਲਣੀ ਕੀਤੀ ਗਈ।

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾਵੜਿੰਗ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਅਹਿਮ ਮੁੱਦਿਆਂ ਉਤੇ ਵਿਚਾਰ ਚਰਚਾ ਹੋਈ। ਜਿਸ ਨਾਲ ਆਉਣ ਵਾਲੀਆਂ ਲੋਕ ਸਭਾ ਚੋਣਾਂ ਸੰਬੰਧੀ ਜ਼ਮੀਨੀ ਪੱਧਰ ਉੱਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ।