




Total views : 161400






Total views : 161400ਕਪੂਰਥਲਾ, 30 ਜਨਵਰੀ- 2016 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਬਤੌਰ ਡਿਪਟੀ ਕਮਿਸ਼ਨਰ ਕਪੂਰਥਲਾ ਵਜੋਂ ਅਹੁਦਾ ਸੰਭਾਲਿਆ। ਉਨਾਂ ਕਿਹਾ ਕਿ ਮੇਰੀ ਮੁੱਖ ਤਰਜੀਹ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ, ਭਲਾਈ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣਾ ਹੋਵੇਗਾ। ਇਸ ਦੇ ਨਾਲ ਹੀ ਸਵੱਛਤਾ, ਸਿੱਖਿਆ, ਸਿਹਤ ਅਤੇ ਖੇਡਾਂ ਦੇ ਖੇਤਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨਾਂ ਜ਼ਿਲ੍ਹਾ ਵਾਸੀਆਂ ਤੋਂ ਹੋਰ ਸੁਧਾਰਾਂ ਲਈ ਸਹਿਯੋਗ ਦੀ ਮੰਗ ਵੀ ਕੀਤੀ।
Government of Punjab
#kapurthala







